ਕੋਚੀ, 23 ਦਸੰਬਰ

ਇੰਗਲੈਂਡ ਆਲਰਾਊਂਡਰ ਸੈਮ ਕਰੇਨ ਆਈਪੀਐੱਲ ਨਿਲਾਮੀ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ। ਉਸ ਨੂੰ ਪੰਜਾਬ ਕਿੰਗਜ਼ ਨੇ 18.25 ਕਰੋੜ ਰੁਪਏ ਵਿੱਚ ਖਰੀਦਿਆ।

Source link