ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 13 ਅਕਤੂਬਰ

InterServer Web Hosting and VPS

ਪੰਜਾਬ ਸਰਕਾਰ ਨੇ ਪੁਲੀਸ ਪ੍ਰਸ਼ਾਸਨ ਵਿੱਚ ਵੱਡਾ ਬਦਲਾਅ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲੀਸ (ਏਡੀਜੀਪੀ) ਵਰਿੰਦਰ ਕੁਮਾਰ ਨੂੰ ਬਿਊਰੋ ਆਫ ਇਨਵੈਸਟੀਗੇਸ਼ਨ (ਜਾਂਚ ਬਿਊਰੋ) ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਹੈ। ਇਸੇ ਦੌਰਾਨ ਸੂਬੇ ਵਿੱਚ 13 ਐੱਸਐੱਸਪੀਜ਼ ਦੇ ਤਬਾਦਲੇ ਕੀਤੇ ਗਏ ਹਨ।

Source link