ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 28 ਸਤੰਬਰ

InterServer Web Hosting and VPS

ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਉਹ ਸਟੇਬਲ (ਸਥਿਰ) ਬੰਦਾ ਨਹੀਂ ਹੈ ਤੇ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਉਹ ਢੁਕਵਾਂ ਨਹੀਂ।

Source link