ਪ੍ਰਯਾਗਰਾਜ, 12 ਫਰਵਰੀ

Ad - Web Hosting from SiteGround - Crafted for easy site management. Click to learn more.

ਅਲਾਹਾਬਾਦ ਹਾਈ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ ਮਸਜਿਦ ਕੰਪਲੈਕਸ ਵਿਚ ਸਥਿਤ ਵਿਆਸ ਜੀ ਤੇ ਤਹਿਖਾਨੇ ਵਿਚ ਹਿੰਦੂਆਂ ਨੂੰ ਪੂਜਾ ਕਰਨ ਦੀ ਇਜਾਜ਼ਤ ਦੇਣ ਵਾਲੇ ਵਾਰਾਨਸੀ ਅਦਾਲਤ ਦੇ ਹੁਕਮਾਂ ਵਿਰੁੱਧ ਅਪੀਲ ‘ਤੇ ਸੁਣਵਾਈ ਅੱਜ ਟਾਲ ਦਿੱਤੀ ਅਤੇ ਅਗਲੀ ਤਰੀਕ 15 ਫਰਵਰੀ ਤਰੀਕ ਤੈਅ ਕੀਤੀ।  ਵਾਰਾਨਸੀ ਦੀ ਅਦਾਲਤ ਦੇ ਹੁਕਮਾਂ ਵਿਰੁੱਧ ਅਪੀਲ ਕਰਨ ਵਾਲੀ ਅੰਜੁਮਨ ਇੰਤੇਜ਼ਾਮੀਆ ਮਸਜਿਦ ਕਮੇਟੀ ਦੇ ਵਕੀਲ ਐੱਸਐੱਫਏ ਨਕਵੀ ਅਤੇ ਪੁਨੀਤ ਗੁਪਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਨਕਵੀ ਦੀ ਬੇਨਤੀ ‘ਤੇ ਸੁਣਵਾਈ ਮੁਲਤਵੀ ਕਰਨ ਦਾ ਹੁਕਮ ਦਿੱਤਾ।

Source link