ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 5 ਅਕਤੂਬਰ

InterServer Web Hosting and VPS

ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਇਥੇ ਗਾਂਧੀ ਭਵਨ ਵਿੱਚ ਵਿਧਾਇਕਾਂ ਤੇ ਮੰਤਰੀਆਂ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਸ ਕਾਂਡ ਦੀ ਤੁਲਨਾ ਜੱਲ੍ਹਿਆਂਵਾਲਾ ਬਾਗ ਗੋਲੀ ਕਾਂਡ ਨਾਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।

Source link