ਨੇਪੀਅਰ, 22 ਨਵੰਬਰ

ਨਿਊਜ਼ੀਲੈਂਡ ਨੇ ਅੱਜ ਇੱਥੇ ਭਾਰਤ ਖ਼ਿਲਾਫ਼ ਤੀਜੇ ਅਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ ਇੱਕ ਬਦਲਾਅ ਕੀਤਾ ਹੈ, ਜਿਸ ਵਿੱਚ ਵਾਸ਼ਿੰਗਟਨ ਸੁੰਦਰ ਦੀ ਥਾਂ ਹਰਸ਼ਲ ਪਟੇਲ ਨੂੰ ਸ਼ਾਮਲ ਕੀਤਾ ਗਿਆ ਹੈ। ਨਿਊਜ਼ੀਲੈਂਡ ਨੇ ਮਾਰਕ ਚੈਪਮੈਨ ਨੂੰ ਕਪਤਾਨ ਕੇਨ ਵਿਲੀਅਮਸਨ ਦੀ ਥਾਂ ਲਿਆ ਹੈ। ਟਿਮ ਸਾਊਥੀ ਟੀਮ ਦੀ ਕਪਤਾਨੀ ਕਰੇਗਾ। ਹਲਕੀ ਬਾਰਿਸ਼ ਕਾਰਨ ਟਾਸ ਵਿੱਚ ਦੇਰੀ ਹੋਈ।

Source link