ਨਵੀਂ ਦਿੱਲੀ, 13 ਫਰਵਰੀ

Ad - Web Hosting from SiteGround - Crafted for easy site management. Click to learn more.

ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਸੁਪਰੀਮ ਕੋਰਟ ਕੌਲਿਜੀਅਮ ਨੇ 13 ਵਧੀਕ ਜੱਜਾਂ ਨੂੰ ਤਿੰਨ ਹਾਈ ਕੋਰਟਾਂ ਦੇ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਨ੍ਹਾਂ ’ਚ ਪੰਜਾਬ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫ਼ਾਰਿਸ਼ ਵੀ ਸ਼ਾਮਲ ਹੈ। ਇਨ੍ਹਾਂ ’ਚ ਜੱਜ ਜਸਟਿਸ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਦੇ ਨਾਮ ਸ਼ਾਮਲ ਹਨ।  -ਪੀਟੀਆਈ

Source link