ਦਵਿੰਦਰ ਪਾਲ

ਚੰਡੀਗੜ੍ਹ, 4 ਅਕਤੂਬਰ

InterServer Web Hosting and VPS

ਉਤਰ ਪ੍ਰਦੇਸ਼ ਸਰਕਾਰ ਨੇ ਲ਼ਖਮੀਰਪੁਰ ਖੀਰੀ ਦੀਆ ਘਟਨਾਵਾਂ ਤੋਂ ਬਾਅਦ ਲਗਾਤਾਰ ਵਿਵਾਦਿਤ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਯੂਪੀ ਸਰਕਾਰ ਦੇ ਸਕੱਤਰ ਪੱਧਰ ਦੇ ਅਧਿਕਾਰੀ ਤਰੁਣ ਗਾਭਾ ਨੇ ਤਾਜਾ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸੂਬੇ ਨਾਲ ਸੰਬੰਧਤ ਕਿਸੇ ਵੀ ਵਿਅਕਤੀ ਨੂੰ ਲਖਮੀਰਪੁਰ ਖੀਰੀ ਨਾ ਜਾਣ ਦਿੱਤਾ ਜਾਵੇ। ਇਹ ਹੁਕਮ ਸਿੱਧੇ ਪੁਲੀਸ ਨੂੰ ਜਾਰੀ ਕੀਤੇ ਗਏ ਹਨ। ਯੂਪੀ ਸਰਕਾਰ ਦਾ ਕਹਿਣਾ ਹੈ ਕਿ ਬਾਹਰਲੇ ਸੂਬਿਆਂ ਦੇ ਨੇਤਾਵਾਂ ਦੇ ਆਉਣ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋ ਸਕਦੀ ਹੈ।

Source link