ਚੰਡੀਗੜ੍ਹ, 4 ਅਕਤੂਬਰ

ਪੰਜਾਬ ਵਿਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੀਰਾ ਸਿੰਘ ਗਾਬੜੀਆ ਲੁਧਿਆਣਾ (ਦੱਖਣੀ) ਤੋਂ ਅਤੇ ਵੀ.ਐੱਸ. ਲੋਪੋਕੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੈਂਦੀ ਰਾਜਾਸਾਂਸੀ ਸੀਟ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਫਾਜ਼ਿਲਕਾ ਜ਼ਿਲ੍ਹੇ ਵਿਚ ਪੈਂਦੀ ਅਬੋਹਰ ਸੀਟ ਤੋਂ ਮੋਹਿੰਦਰਪਾਲ ਰਿਣਵਾ ਤੇ ਮਾਨਸਾ ਜ਼ਿਲ੍ਹੇ ਵਿਚ ਪੈਂਦੇ ਬੁਢਲਾਡਾ ਹਲਕੇ ਤੋਂ ਨਿਸ਼ਾਨ ਪਾਰਟੀ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਬਲਦੇਵ ਸਿੰਘ ਮਾਣੂੰਕੇ ਮੋਗਾ ਦੀ ਨਿਹਾਲ ਸਿੰਘ ਵਾਲਾ ਸੀਟ ਤੋਂ ਪਾਰਟੀ ਦੀ ਟਿਕਟ ਉੱਤੇ ਚੋਣ ਲੜਨਗੇ। -ਪੀਟੀਆਈ

InterServer Web Hosting and VPS

Source link