ਟ੍ਰਿਬਿਊਨ ਨਿਊਜ਼ ਸਰਵਿਸ

ਪੰਜਾਬ ਹੈੱਲਥ ਸਿਸਟਮਜ਼ ਕਾਰਪੋਰੇਸ਼ਨਜ਼ ਦੇ ਡਾਇਰੈਕਟਰ ਡਾ.ਮਨਜੀਤ ਸਿੰਘ ਨੇ ਨਿੱਜੀ ਕਾਰਨਾਂ ਦੇ ਹਵਾਲੇ ਨਾਲ ਅੱਜ ਦੁਪਹਿਰੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਬਾ ਸਰਕਾਰ ਨੇ ਡਾ.ਸਿੰਘ ਦੀਆਂ ਸੇਵਾਵਾਂ ਇਕ ਸਾਲ ਲਈ ਵਧਾ ਦਿੱਤੀਆਂ ਸਨ, ਪਰ ਉਨ੍ਹਾਂ ਸਿਹਤ ਮੰਤਰਾਲੇ ਵਿੱਚ ਫੇਰਬਦਲ ਮਗਰੋਂ ਅਸਤੀਫ਼ਾ ਦੇ ਦਿੱਤਾ ਹੈ।

InterServer Web Hosting and VPS

Source link