ਸਰਬਜੀਤ ਸਿੰਘ ਭੰਗੂ

Ad - Web Hosting from SiteGround - Crafted for easy site management. Click to learn more.

ਪਟਿਆਲਾ, 12 ਫਰਵਰੀ

ਭਾਨਾ ਸਿੱਧੂ ਉਰਫ਼ ਕਾਕਾ ਸਿੱਧੂ, ਜੋ ਵੱਖ-ਵੱਖ ਮਾਮਲਿਆਂ ਅਧੀਨ ਸਬ ਜੇਲ੍ਹ ਮਾਲੇਰਕੋਟਲਾ ’ਚ ਕਈ ਦਿਨਾਂ ਤੋਂ ਬੰਦ ਸੀ, ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਭਾਨਾ ਸਿੱਧੂ ਨੇ ਦੋਸ਼ ਲਗਾਇਆ ਕਿ ਪੁਲੀਸ ਨੇ ਉਸ ’ਤੇ ਤਸ਼ੱਦਦ ਕੀਤਾ ਹੈ।

Source link