ਬੈਂਕਾਕ, 15 ਮਈ

ਭਾਰਤੀ ਪੁਰਸ਼ ਟੀਮ ਨੇ ਅੱਜ ਇਥੇ ਫਾਈਨਲ ਵਿੱਚ 14 ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਨੂੰ 3-0 ਨਾਲ ਹਰਾ ਕੇ ਪਹਿਲੀ ਵਾਰ ਥੌਮਸ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਭਾਰਤ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਤਗਮਾ ਜੇਤੂ ਲਕਸ਼ਯ ਸੇਨ, ਕਿਦਾਂਬੀ ਸ੍ਰੀਕਾਂਤ ਅਤੇ ਵਿਸ਼ਵ ਦੀ 8ਵੇਂ ਨੰਬਰ ਦੀ ਡਬਲਜ਼ ਜੋੜੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਰਾਜ ਰੰਕੀਰੈੱਡੀ ਦੇ ਨਾਲ ਯਾਦਗਾਰ ਪ੍ਰਦਰਸ਼ਨ ਕੀਤੇ।

Source link