ਨਵੀਂ ਦਿੱਲੀ, 9 ਫਰਵਰੀ

Ad - Web Hosting from SiteGround - Crafted for easy site management. Click to learn more.

ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਨੂੰ ‘ਭਾਰਤ ਰਤਨ’ ਦੇਣ ਦੇ ਐਲਾਨ ਦਾ ਸੁਆਗਤ ਕੀਤਾ। ਇਸ ਬਾਰੇ ਪੁੱਛੇ ਜਾਣ ‘ਤੇ ਸੋਨੀਆ ਗਾਂਧੀ ਨੇ ਸੰਸਦ ਕੰਪਲੈਕਸ ‘ਚ ਪੱਤਰਕਾਰਾਂ ਨੂੰ ਕਿਹਾ, ‘ਮੈਂ ਇਸ (ਐਲਾਨ) ਦਾ ਸੁਆਗਤ ਕਰਦੀ ਹਾਂ।’

Source link