ਬਰਮਿੰਘਮ, 5 ਅਗਸਤ

ਇਥੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਚ ਪੈਰਾ ਪਾਵਰਲਿਫਟਿੰਗ ਵਿਚ ਭਾਰ ਤੇ ਸੁਧੀਰ ਨੇ ਸੋਨ ਤਗਮਾ ਜਿੱਤਿਆ। ਇਸ ਤੋਂ ਇਲਾਵਾ ਪੁਰਸ਼ਾਂ ਦੀ ਲੰਬੀ ਛਾਲ ਵਿੱਚ ਮੁਰਲੀ ਸ੍ਰੀਸ਼ੰਕਰ ਨੇ ਚਾਂਦੀ ਦਾ ਤਮਗਾ ਜਿੱਤਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ। 

ਮੁਰਲੀ ਆਪਣੇ ਤਮਗੇ ਨਾਲ।

Source link