ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 20 ਸਤੰਬਰ

InterServer Web Hosting and VPS

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਹੀ ਆਪਣੇ ਅਹੁਦੇ ਦਾ ਹਲਫ਼ ਲਿਆ ਸੀ ਤੇ ਅੱਜ ਮੰਗਲਵਾਰ ਨੂੰ ਲੁਧਿਆਣਾ ਦੀਆਂ ਕਈ ਥਾਵਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੈਨਰ ਤੇ ਹੋਰਡਿੰਗ ਹਟਾ ਦਿੱਤੇ ਗਏ ਹਨ। ਇਨ੍ਹਾਂ ਇਸ਼ਤਿਹਾਰੀ ਬੋਰਡਾਂ ’ਤੇ ਪੰਜਾਬ ਸਰਕਾਰ ਦੀਆਂ ਉਪਲਬਦੀਆਂ ਦਾ ਵਰਨਣ ਕੀਤਾ ਗਿਆ ਸੀ। ਇਨ੍ਹਾਂ ਖੰਬਿਆਂ ’ਤੇ ਹੁਣ ਨਵੀਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ਼ਤਿਹਾਰ ਲਗਾਏ ਜਾਣਗੇ।

Source link